ਸਲੋਕੁ ॥ ਪਤਿ ਰਾਖੀ ਗੁਰਿ ਪਾਰਬ੍ਰਹਮ ਤਜਿ ਪਰਪੰਚ ਮੋਹ ਬਿਕਾਰ ॥ ਨਾਨਕ ਸੋਊ ਆਰਾਧੀਐ ਅੰਤੁ ਨ ਪਾਰਾਵਾਰੁ ॥੧॥ ਪਉੜੀ ॥ ਪਪਾ ਪਰਮਿਤਿ ਪਾਰੁ ਨ ਪਾਇਆ ॥ ਪਤਿਤ ਪਾਵਨ ਅਗਮ ਹਰਿ ਰਾਇਆ ॥ ਹੋਤ ਪੁਨੀਤ ਕੋਟ ਅਪਰਾਧੂ ॥ ਅੰਮ੍ਰਿਤ ਨਾਮੁ ਜਪਹਿ ਮਿਲਿ ਸਾਧੂ ॥ ਪਰਪਚ ਧ੍ਰੋਹ ਮੋਹ ਮਿਟਨਾਈ ॥ ਜਾ ਕਉ ਰਾਖਹੁ ਆਪਿ ਗੁਸਾਈ ॥ ਪਾਤਿਸਾਹੁ ਛਤ੍ਰ ਸਿਰ ਸੋਊ ॥ ਨਾਨਕ ਦੂਸਰ ਅਵਰੁ ਨ ਕੋਊ ॥੩੭॥
Scroll