ਸਲੋਕੁ ॥ ਫਾਹੇ ਕਾਟੇ ਮਿਟੇ ਗਵਨ ਫਤਿਹ ਭਈ ਮਨਿ ਜੀਤ ॥ ਨਾਨਕ ਗੁਰ ਤੇ ਥਿਤ ਪਾਈ ਫਿਰਨ ਮਿਟੇ ਨਿਤ ਨੀਤ ॥੧॥ ਪਉੜੀ ॥ ਫਫਾ ਫਿਰਤ ਫਿਰਤ ਤੂ ਆਇਆ ॥ ਦ੍ਰੁਲਭ ਦੇਹ ਕਲਿਜੁਗ ਮਹਿ ਪਾਇਆ ॥ ਫਿਰਿ ਇਆ ਅਉਸਰੁ ਚਰੈ ਨ ਹਾਥਾ ॥ ਨਾਮੁ ਜਪਹੁ ਤਉ ਕਟੀਅਹਿ ਫਾਸਾ ॥ ਫਿਰਿ ਫਿਰਿ ਆਵਨ ਜਾਨੁ ਨ ਹੋਈ ॥ ਏਕਹਿ ਏਕ ਜਪਹੁ ਜਪੁ ਸੋਈ ॥ ਕਰਹੁ ਕ੍ਰਿਪਾ ਪ੍ਰਭ ਕਰਨੈਹਾਰੇ ॥ ਮੇਲਿ ਲੇਹੁ ਨਾਨਕ ਬੇਚਾਰੇ ॥੩੮॥
Scroll