ਸਲੋਕੁ ॥ ਨਿਰੰਕਾਰ ਆਕਾਰ ਆਪਿ ਨਿਰਗੁਨ ਸਰਗੁਨ ਏਕ ॥ ਏਕਹਿ ਏਕ ਬਖਾਨਨੋ ਨਾਨਕ ਏਕ ਅਨੇਕ ॥੧॥ ਪਉੜੀ ॥ ਓਅੰ ਗੁਰਮੁਖਿ ਕੀਓ ਅਕਾਰਾ ॥ ਏਕਹਿ ਸੂਤਿ ਪਰੋਵਨਹਾਰਾ ॥ ਭਿੰਨ ਭਿੰਨ ਤ੍ਰੈ ਗੁਣ ਬਿਸਥਾਰੰ ॥ ਨਿਰਗੁਨ ਤੇ ਸਰਗੁਨ ਦ੍ਰਿਸਟਾਰੰ ॥ ਸਗਲ ਭਾਤਿ ਕਰਿ ਕਰਹਿ ਉਪਾਇਓ ॥ ਜਨਮ ਮਰਨ ਮਨ ਮੋਹੁ ਬਢਾਇਓ ॥ ਦੁਹੂ ਭਾਤਿ ਤੇ ਆਪਿ ਨਿਰਾਰਾ ॥ ਨਾਨਕ ਅੰਤੁ ਨ ਪਾਰਾਵਾਰਾ ॥੨॥

Leave a Reply

Powered By Indic IME