ਸਲੋਕੁ ॥ ਸੇਈ ਸਾਹ ਭਗਵੰਤ ਸੇ ਸਚੁ ਸੰਪੈ ਹਰਿ ਰਾਸਿ ॥ ਨਾਨਕ ਸਚੁ ਸੁਚਿ ਪਾਈਐ ਤਿਹ ਸੰਤਨ ਕੈ ਪਾਸਿ ॥੧॥ ਪਵੜੀ ॥ ਸਸਾ ਸਤਿ ਸਤਿ ਸਤਿ ਸੋਊ ॥ ਸਤਿ ਪੁਰਖ ਤੇ ਭਿੰਨ ਨ ਕੋਊ ॥ ਸੋਊ ਸਰਨਿ ਪਰੈ ਜਿਹ ਪਾਯੰ ॥ ਸਿਮਰਿ ਸਿਮਰਿ ਗੁਨ ਗਾਇ ਸੁਨਾਯੰ ॥ ਸੰਸੈ ਭਰਮੁ ਨਹੀ ਕਛੁ ਬਿਆਪਤ ॥ ਪ੍ਰਗਟ ਪ੍ਰਤਾਪੁ ਤਾਹੂ ਕੋ ਜਾਪਤ ॥ ਸੋ ਸਾਧੂ ਇਹ ਪਹੁਚਨਹਾਰਾ ॥ ਨਾਨਕ ਤਾ ਕੈ ਸਦ ਬਲਿਹਾਰਾ ॥੩॥

Leave a Reply

Powered By Indic IME