HOME
Page
RAAG INDEX
page 302
ਪਉੜੀ ॥ ਜਿਸ ਨੋ ਸਾਹਿਬੁ ਵਡਾ ਕਰੇ ਸੋਈ ਵਡ ਜਾਣੀ ॥ ਜਿਸੁ ਸਾਹਿਬ ਭਾਵੈ ਤਿਸੁ ਬਖਸਿ ਲਏ ਸੋ ਸਾਹਿਬ ਮਨਿ ਭਾਣੀ ॥ ਜੇ ਕੋ ਓਸ ਦੀ ਰੀਸ ਕਰੇ ਸੋ ਮੂੜ ਅਜਾਣੀ ॥ ਜਿਸ ਨੋ ਸਤਿਗੁਰੁ ਮੇਲੇ ਸੁ ਗੁਣ ਰਵੈ ਗੁਣ ਆਖਿ ਵਖਾਣੀ ॥ ਨਾਨਕ ਸਚਾ ਸਚੁ ਹੈ ਬੁਝਿ ਸਚਿ ਸਮਾਣੀ ॥੫॥
Leave a Reply
Cancel reply
You must be
logged in
to post a comment.
Scroll
Powered By
Indic IME