ਮਃ ੪ ॥ ਆਪੇ ਧਰਤੀ ਸਾਜੀਅਨੁ ਆਪੇ ਆਕਾਸੁ ॥ ਵਿਚਿ ਆਪੇ ਜੰਤ ਉਪਾਇਅਨੁ ਮੁਖਿ ਆਪੇ ਦੇਇ ਗਿਰਾਸੁ ॥ ਸਭੁ ਆਪੇ ਆਪਿ ਵਰਤਦਾ ਆਪੇ ਹੀ ਗੁਣਤਾਸੁ ॥ ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਟੇ ਤਾਸੁ ॥੨॥

Leave a Reply

Powered By Indic IME