ਪਉੜੀ ॥ ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚੇ ਭਾਵੈ ॥ ਜੋ ਤੁਧੁ ਸਚੁ ਸਲਾਹਦੇ ਤਿਨ ਜਮ ਕੰਕਰੁ ਨੇੜਿ ਨ ਆਵੈ ॥ ਤਿਨ ਕੇ ਮੁਖ ਦਰਿ ਉਜਲੇ ਜਿਨ ਹਰਿ ਹਿਰਦੈ ਸਚਾ ਭਾਵੈ ॥ ਕੂੜਿਆਰ ਪਿਛਾਹਾ ਸਟੀਅਨਿ ਕੂੜੁ ਹਿਰਦੈ ਕਪਟੁ ਮਹਾ ਦੁਖੁ ਪਾਵੈ ॥ ਮੁਹ ਕਾਲੇ ਕੂੜਿਆਰੀਆ ਕੂੜਿਆਰ ਕੂੜੋ ਹੋਇ ਜਾਵੈ ॥੬॥

Leave a Reply

Powered By Indic IME