ਪਉੜੀ ॥ ਸਚੁ ਸਚਾ ਸਭ ਦੂ ਵਡਾ ਹੈ ਸੋ ਲਏ ਜਿਸੁ ਸਤਿਗੁਰੁ ਟਿਕੇ ॥ ਸੋ ਸਤਿਗੁਰੁ ਜਿ ਸਚੁ ਧਿਆਇਦਾ ਸਚੁ ਸਚਾ ਸਤਿਗੁਰੁ ਇਕੇ ॥ ਸੋਈ ਸਤਿਗੁਰੁ ਪੁਰਖੁ ਹੈ ਜਿਨਿ ਪੰਜੇ ਦੂਤ ਕੀਤੇ ਵਸਿ ਛਿਕੇ ॥ ਜਿ ਬਿਨੁ ਸਤਿਗੁਰ ਸੇਵੇ ਆਪੁ ਗਣਾਇਦੇ ਤਿਨ ਅੰਦਰਿ ਕੂੜੁ ਫਿਟੁ ਫਿਟੁ ਮੁਹ ਫਿਕੇ ॥ ਓਇ ਬੋਲੇ ਕਿਸੈ ਨ ਭਾਵਨੀ ਮੁਹ ਕਾਲੇ ਸਤਿਗੁਰ ਤੇ ਚੁਕੇ ॥੮॥

Leave a Reply

Powered By Indic IME