ਪਉੜੀ ॥ ਤੂ ਵੇਪਰਵਾਹੁ ਅਥਾਹੁ ਹੈ ਅਤੁਲੁ ਕਿਉ ਤੁਲੀਐ ॥ ਸੇ ਵਡਭਾਗੀ ਜਿ ਤੁਧੁ ਧਿਆਇਦੇ ਜਿਨ ਸਤਿਗੁਰੁ ਮਿਲੀਐ ॥ ਸਤਿਗੁਰ ਕੀ ਬਾਣੀ ਸਤਿ ਸਰੂਪੁ ਹੈ ਗੁਰਬਾਣੀ ਬਣੀਐ ॥ ਸਤਿਗੁਰ ਕੀ ਰੀਸੈ ਹੋਰਿ ਕਚੁ ਪਿਚੁ ਬੋਲਦੇ ਸੇ ਕੂੜਿਆਰ ਕੂੜੇ ਝੜਿ ਪੜੀਐ ॥ ਓਨ੍ਹ੍ਹਾ ਅੰਦਰਿ ਹੋਰੁ ਮੁਖਿ ਹੋਰੁ ਹੈ ਬਿਖੁ ਮਾਇਆ ਨੋ ਝਖਿ ਮਰਦੇ ਕੜੀਐ ॥੯॥
Scroll