ਸਲੋਕ ਮਃ ੪ ॥ ਅਗੋ ਦੇ ਸਤ ਭਾਉ ਨ ਦਿਚੈ ਪਿਛੋ ਦੇ ਆਖਿਆ ਕੰਮਿ ਨ ਆਵੈ ॥ ਅਧ ਵਿਚਿ ਫਿਰੈ ਮਨਮੁਖੁ ਵੇਚਾਰਾ ਗਲੀ ਕਿਉ ਸੁਖੁ ਪਾਵੈ ॥ ਜਿਸੁ ਅੰਦਰਿ ਪ੍ਰੀਤਿ ਨਹੀ ਸਤਿਗੁਰ ਕੀ ਸੁ ਕੂੜੀ ਆਵੈ ਕੂੜੀ ਜਾਵੈ ॥ਜੇ ਕ੍ਰਿਪਾ ਕਰੇ ਮੇਰਾ ਹਰਿ ਪ੍ਰਭੁ ਕਰਤਾ ਤਾਂ ਸਤਿਗੁਰੁ ਪਾਰਬ੍ਰਹਮੁ ਨਦਰੀ ਆਵੈ ॥ ਤਾ ਅਪਿਉ ਪੀਵੈ ਸਬਦੁ ਗੁਰ ਕੇਰਾ ਸਭੁ ਕਾੜਾ ਅੰਦੇਸਾ ਭਰਮੁ ਚੁਕਾਵੈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਜਨ ਨਾਨਕ ਅਨਦਿਨੁ ਹਰਿ ਗੁਣ ਗਾਵੈ ॥੧॥

Leave a Reply

Powered By Indic IME