ਸਲੋਕ ਮਃ ੪ ॥ ਅੰਤਰਿ ਹਰਿ ਗੁਰੂ ਧਿਆਇਦਾ ਵਡੀ ਵਡਿਆਈ ॥ ਤੁਸਿ ਦਿਤੀ ਪੂਰੈ ਸਤਿਗੁਰੂ ਘਟੈ ਨਾਹੀ ਇਕੁ ਤਿਲੁ ਕਿਸੈ ਦੀ ਘਟਾਈ ॥ ਸਚੁ ਸਾਹਿਬੁ ਸਤਿਗੁਰੂ ਕੈ ਵਲਿ ਹੈ ਤਾਂ ਝਖਿ ਝਖਿ ਮਰੈ ਸਭ ਲਕਾਈ ॥ ਨਿੰਦਕਾ ਕੇ ਮੁਹ ਕਾਲੇ ਕਰੇ ਹਰਿ ਕਰਤੈ ਆਪਿ ਵਧਾਈ ॥ ਜਿਉ ਜਿਉ ਨਿੰਦਕ ਨਿੰਦ ਕਰਹਿ ਤਿਉ ਤਿਉ ਨਿਤ ਨਿਤ ਚੜੈ ਸਵਾਈ ॥ ਜਨ ਨਾਨਕ ਹਰਿ ਆਰਾਧਿਆ ਤਿਨਿ ਪੈਰੀ ਆਣਿ ਸਭ ਪਾਈ ॥੧॥

Leave a Reply

Powered By Indic IME