ਪਉੜੀ ॥ ਤੂਹੈ ਸਚਾ ਸਚੁ ਤੂ ਸਭ ਦੂ ਉਪਰਿ ਤੂ ਦੀਬਾਣੁ ॥ ਜੋ ਤੁਧੁ ਸਚੁ ਧਿਆਇਦੇ ਸਚੁ ਸੇਵਨਿ ਸਚੇ ਤੇਰਾ ਮਾਣੁ ॥ ਓਨਾ ਅੰਦਰਿ ਸਚੁ ਮੁਖ ਉਜਲੇ ਸਚੁ ਬੋਲਨਿ ਸਚੇ ਤੇਰਾ ਤਾਣੁ ॥ ਸੇ ਭਗਤ ਜਿਨੀ ਗੁਰਮੁਖਿ ਸਾਲਾਹਿਆ ਸਚੁ ਸਬਦੁ ਨੀਸਾਣੁ ॥ ਸਚੁ ਜਿ ਸਚੇ ਸੇਵਦੇ ਤਿਨ ਵਾਰੀ ਸਦ ਕੁਰਬਾਣੁ ॥੧੩॥

Leave a Reply

Powered By Indic IME