ਮਃ ੪ ॥ ਜਿ ਹੋਂਦੈ ਗੁਰੂ ਬਹਿ ਟਿਕਿਆ ਤਿਸੁ ਜਨ ਕੀ ਵਡਿਆਈ ਵਡੀ ਹੋਈ ॥ ਤਿਸੁ ਕਉ ਜਗਤੁ ਨਿਵਿਆ ਸਭੁ ਪੈਰੀ ਪਇਆ ਜਸੁ ਵਰਤਿਆ ਲੋਈ ॥ ਤਿਸ ਕਉ ਖੰਡ ਬ੍ਰਹਮੰਡ ਨਮਸਕਾਰੁ ਕਰਹਿ ਜਿਸ ਕੈ ਮਸਤਕਿ ਹਥੁ ਧਰਿਆ ਗੁਰਿ ਪੂਰੈ ਸੋ ਪੂਰਾ ਹੋਈ ॥ ਗੁਰ ਕੀ ਵਡਿਆਈ ਨਿਤ ਚੜੈ ਸਵਾਈ ਅਪੜਿ ਕੋ ਨ ਸਕੋਈ ॥ ਜਨੁ ਨਾਨਕੁ ਹਰਿ ਕਰਤੈ ਆਪਿ ਬਹਿ ਟਿਕਿਆ ਆਪੇ ਪੈਜ ਰਖੈ ਪ੍ਰਭੁ ਸੋਈ ॥੩॥

Leave a Reply

Powered By Indic IME