ਪਉੜੀ ॥ ਕਾਇਆ ਕੋਟੁ ਅਪਾਰੁ ਹੈ ਅੰਦਰਿ ਹਟਨਾਲੇ ॥ ਗੁਰਮੁਖਿ ਸਉਦਾ ਜੋ ਕਰੇ ਹਰਿ ਵਸਤੁ ਸਮਾਲੇ ॥ ਨਾਮੁ ਨਿਧਾਨੁ ਹਰਿ ਵਣਜੀਐ ਹੀਰੇ ਪਰਵਾਲੇ ॥ ਵਿਣੁ ਕਾਇਆ ਜਿ ਹੋਰ ਥੈ ਧਨੁ ਖੋਜਦੇ ਸੇ ਮੂੜ ਬੇਤਾਲੇ ॥ ਸੇ ਉਝੜਿ ਭਰਮਿ ਭਵਾਈਅਹਿ ਜਿਉ ਝਾੜ ਮਿਰਗੁ ਭਾਲੇ ॥੧੫॥

Leave a Reply

Powered By Indic IME