ਪਉੜੀ ॥ ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਸਚੇ ਕੀ ਵਿਚਿ ਜੋਤਿ ॥ ਗੁਹਜ ਰਤਨ ਵਿਚਿ ਲੁਕਿ ਰਹੇ ਕੋਈ ਗੁਰਮੁਖਿ ਸੇਵਕੁ ਕਢੈ ਖੋਤਿ ॥ ਸਭੁ ਆਤਮ ਰਾਮੁ ਪਛਾਣਿਆ ਤਾਂ ਇਕੁ ਰਵਿਆ ਇਕੋ ਓਤਿ ਪੋਤਿ ॥ ਇਕੁ ਦੇਖਿਆ ਇਕੁ ਮੰਨਿਆ ਇਕੋ ਸੁਣਿਆ ਸ੍ਰਵਣ ਸਰੋਤਿ ॥ ਜਨ ਨਾਨਕ ਨਾਮੁ ਸਲਾਹਿ ਤੂ ਸਚੁ ਸਚੇ ਸੇਵਾ ਤੇਰੀ ਹੋਤਿ ॥੧੬॥

Leave a Reply

Powered By Indic IME