ਪਉੜੀ ॥ ਸਚੁ ਸਚਾ ਕੁਦਰਤਿ ਜਾਣੀਐ ਦਿਨੁ ਰਾਤੀ ਜਿਨਿ ਬਣਾਈਆ ॥ ਸੋ ਸਚੁ ਸਲਾਹੀ ਸਦਾ ਸਦਾ ਸਚੁ ਸਚੇ ਕੀਆ ਵਡਿਆਈਆ ॥ ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈਆ ॥ ਜਾ ਮਿਲਿਆ ਪੂਰਾ ਸਤਿਗੁਰੂ ਤਾ ਹਾਜਰੁ ਨਦਰੀ ਆਈਆ ॥ ਸਚੁ ਗੁਰਮੁਖਿ ਜਿਨੀ ਸਲਾਹਿਆ ਤਿਨਾ ਭੁਖਾ ਸਭਿ ਗਵਾਈਆ ॥੨੩॥

Leave a Reply

Powered By Indic IME