ਪਉੜੀ ॥ ਤੂ ਕਰਤਾ ਸਭੁ ਕਿਛੁ ਜਾਣਦਾ ਜੋ ਜੀਆ ਅੰਦਰਿ ਵਰਤੈ ॥ ਤੂ ਕਰਤਾ ਆਪਿ ਅਗਣਤੁ ਹੈ ਸਭੁ ਜਗੁ ਵਿਚਿ ਗਣਤੈ ॥ ਸਭੁ ਕੀਤਾ ਤੇਰਾ ਵਰਤਦਾ ਸਭ ਤੇਰੀ ਬਣਤੈ ॥ ਤੂ ਘਟਿ ਘਟਿ ਇਕੁ ਵਰਤਦਾ ਸਚੁ ਸਾਹਿਬ ਚਲਤੈ ॥ ਸਤਿਗੁਰ ਨੋ ਮਿਲੇ ਸੁ ਹਰਿ ਮਿਲੇ ਨਾਹੀ ਕਿਸੈ ਪਰਤੈ ॥੨੪॥

Leave a Reply

Powered By Indic IME