HOME
Page
RAAG INDEX
page 314
ਸਲੋਕੁ ਮਃ ੪ ॥ ਇਹੁ ਮਨੂਆ ਦ੍ਰਿੜੁ ਕਰਿ ਰਖੀਐ ਗੁਰਮੁਖਿ ਲਾਈਐ ਚਿਤੁ ॥ ਕਿਉ ਸਾਸਿ ਗਿਰਾਸਿ ਵਿਸਾਰੀਐ ਬਹਦਿਆ ਉਠਦਿਆ ਨਿਤ ॥ ਮਰਣ ਜੀਵਣ ਕੀ ਚਿੰਤਾ ਗਈ ਇਹੁ ਜੀਅੜਾ ਹਰਿ ਪ੍ਰਭ ਵਸਿ ॥ ਜਿਉ ਭਾਵੈ ਤਿਉ ਰਖੁ ਤੂ ਜਨ ਨਾਨਕ ਨਾਮੁ ਬਖਸਿ ॥੧॥
Leave a Reply
Cancel reply
You must be
logged in
to post a comment.
Scroll
Powered By
Indic IME