ਪਉੜੀ ॥ ਸਾ ਸੇਵਾ ਕੀਤੀ ਸਫਲ ਹੈ ਜਿਤੁ ਸਤਿਗੁਰ ਕਾ ਮਨੁ ਮੰਨੇ ॥ ਜਾ ਸਤਿਗੁਰ ਕਾ ਮਨੁ ਮੰਨਿਆ ਤਾ ਪਾਪ ਕਸੰਮਲ ਭੰਨੇ ॥ ਉਪਦੇਸੁ ਜਿ ਦਿਤਾ ਸਤਿਗੁਰੂ ਸੋ ਸੁਣਿਆ ਸਿਖੀ ਕੰਨੇ ॥ ਜਿਨ ਸਤਿਗੁਰ ਕਾ ਭਾਣਾ ਮੰਨਿਆ ਤਿਨ ਚੜੀ ਚਵਗਣਿ ਵੰਨੇ ॥ ਇਹ ਚਾਲ ਨਿਰਾਲੀ ਗੁਰਮੁਖੀ ਗੁਰ ਦੀਖਿਆ ਸੁਣਿ ਮਨੁ ਭਿੰਨੇ ॥੨੫॥

Leave a Reply

Powered By Indic IME