ਸਲੋਕੁ ਮਃ ੩ ॥ ਜਿਨਿ ਗੁਰੁ ਗੋਪਿਆ ਆਪਣਾ ਤਿਸੁ ਠਉਰ ਨ ਠਾਉ ॥ ਹਲਤੁ ਪਲਤੁ ਦੋਵੈ ਗਏ ਦਰਗਹ ਨਾਹੀ ਥਾਉ ॥ ਓਹ ਵੇਲਾ ਹਥਿ ਨ ਆਵਈ ਫਿਰਿ ਸਤਿਗੁਰ ਲਗਹਿ ਪਾਇ ॥ ਸਤਿਗੁਰ ਕੀ ਗਣਤੈ ਘੁਸੀਐ ਦੁਖੇ ਦੁਖਿ ਵਿਹਾਇ ॥ ਸਤਿਗੁਰੁ ਪੁਰਖੁ ਨਿਰਵੈਰੁ ਹੈ ਆਪੇ ਲਏ ਜਿਸੁ ਲਾਇ ॥ ਨਾਨਕ ਦਰਸਨੁ ਜਿਨਾ ਵੇਖਾਲਿਓਨੁ ਤਿਨਾ ਦਰਗਹ ਲਏ ਛਡਾਇ ॥੧॥

Leave a Reply

Powered By Indic IME