ਮਃ ੩ ॥ ਮਨਮੁਖੁ ਅਗਿਆਨੁ ਦੁਰਮਤਿ ਅਹੰਕਾਰੀ ॥ ਅੰਤਰਿ ਕ੍ਰੋਧੁ ਜੂਐ ਮਤਿ ਹਾਰੀ ॥ ਕੂੜੁ ਕੁਸਤੁ ਓਹੁ ਪਾਪ ਕਮਾਵੈ ॥ ਕਿਆ ਓਹੁ ਸੁਣੈ ਕਿਆ ਆਖਿ ਸੁਣਾਵੈ ॥ ਅੰਨਾ ਬੋਲਾ ਖੁਇ ਉਝੜਿ ਪਾਇ ॥ ਮਨਮੁਖੁ ਅੰਧਾ ਆਵੈ ਜਾਇ ॥ ਬਿਨੁ ਸਤਿਗੁਰ ਭੇਟੇ ਥਾਇ ਨ ਪਾਇ ॥ ਨਾਨਕ ਪੂਰਬਿ ਲਿਖਿਆ ਕਮਾਇ ॥੨॥

Leave a Reply

Powered By Indic IME