HOME
Page
RAAG INDEX
page 314
ਪਉੜੀ ॥ ਜਿਨ ਕੇ ਚਿਤ ਕਠੋਰ ਹਹਿ ਸੇ ਬਹਹਿ ਨ ਸਤਿਗੁਰ ਪਾਸਿ ॥ ਓਥੈ ਸਚੁ ਵਰਤਦਾ ਕੂੜਿਆਰਾ ਚਿਤ ਉਦਾਸਿ ॥ ਓਇ ਵਲੁ ਛਲੁ ਕਰਿ ਝਤਿ ਕਢਦੇ ਫਿਰਿ ਜਾਇ ਬਹਹਿ ਕੂੜਿਆਰਾ ਪਾਸਿ ॥ ਵਿਚਿ ਸਚੇ ਕੂੜੁ ਨ ਗਡਈ ਮਨਿ ਵੇਖਹੁ ਕੋ ਨਿਰਜਾਸਿ ॥ ਕੂੜਿਆਰ ਕੂੜਿਆਰੀ ਜਾਇ ਰਲੇ ਸਚਿਆਰ ਸਿਖ ਬੈਠੇ ਸਤਿਗੁਰ ਪਾਸਿ ॥੨੬॥
Leave a Reply
Cancel reply
You must be
logged in
to post a comment.
Scroll
Powered By
Indic IME