ਪਉੜੀ ॥ ਸਿਮ੍ਰਿਤਿ ਸਾਸਤ੍ਰ ਸੋਧਿ ਸਭਿ ਕਿਨੈ ਕੀਮ ਨ ਜਾਣੀ ॥ ਜੋ ਜਨੁ ਭੇਟੈ ਸਾਧਸੰਗਿ ਸੋ ਹਰਿ ਰੰਗੁ ਮਾਣੀ ॥ ਸਚੁ ਨਾਮੁ ਕਰਤਾ ਪੁਰਖੁ ਏਹ ਰਤਨਾ ਖਾਣੀ ॥ ਮਸਤਕਿ ਹੋਵੈ ਲਿਖਿਆ ਹਰਿ ਸਿਮਰਿ ਪਰਾਣੀ ॥ ਤੋਸਾ ਦਿਚੈ ਸਚੁ ਨਾਮੁ ਨਾਨਕ ਮਿਹਮਾਣੀ ॥੪॥

Leave a Reply

Powered By Indic IME