ਪਉੜੀ ॥ ਜਿਥੈ ਬੈਸਨਿ ਸਾਧ ਜਨ ਸੋ ਥਾਨੁ ਸੁਹੰਦਾ ॥ ਓਇ ਸੇਵਨਿ ਸੰਮ੍ਰਿਥੁ ਆਪਣਾ ਬਿਨਸੈ ਸਭੁ ਮੰਦਾ ॥ ਪਤਿਤ ਉਧਾਰਣ ਪਾਰਬ੍ਰਹਮ ਸੰਤ ਬੇਦੁ ਕਹੰਦਾ ॥ ਭਗਤਿ ਵਛਲੁ ਤੇਰਾ ਬਿਰਦੁ ਹੈ ਜੁਗਿ ਜੁਗਿ ਵਰਤੰਦਾ ॥ ਨਾਨਕੁ ਜਾਚੈ ਏਕੁ ਨਾਮੁ ਮਨਿ ਤਨਿ ਭਾਵੰਦਾ ॥੫॥

Leave a Reply

Powered By Indic IME