ਪਉੜੀ ॥ ਹਰਿ ਧਨੁ ਸਚੀ ਰਾਸਿ ਹੈ ਕਿਨੈ ਵਿਰਲੈ ਜਾਤਾ ॥ ਤਿਸੈ ਪਰਾਪਤਿ ਭਾਇਰਹੁ ਜਿਸੁ ਦੇਇ ਬਿਧਾਤਾ ॥ ਮਨ ਤਨ ਭੀਤਰਿ ਮਉਲਿਆ ਹਰਿ ਰੰਗਿ ਜਨੁ ਰਾਤਾ ॥ ਸਾਧਸੰਗਿ ਗੁਣ ਗਾਇਆ ਸਭਿ ਦੋਖਹ ਖਾਤਾ ॥ ਨਾਨਕ ਸੋਈ ਜੀਵਿਆ ਜਿਨਿ ਇਕੁ ਪਛਾਤਾ ॥੬॥

Leave a Reply

Powered By Indic IME