ਪਉੜੀ ॥ ਸੁਖ ਨਿਧਾਨੁ ਪ੍ਰਭੁ ਏਕੁ ਹੈ ਅਬਿਨਾਸੀ ਸੁਣਿਆ ॥ ਜਲਿ ਥਲਿ ਮਹੀਅਲਿ ਪੂਰਿਆ ਘਟਿ ਘਟਿ ਹਰਿ ਭਣਿਆ ॥ ਊਚ ਨੀਚ ਸਭ ਇਕ ਸਮਾਨਿ ਕੀਟ ਹਸਤੀ ਬਣਿਆ ॥ ਮੀਤ ਸਖਾ ਸੁਤ ਬੰਧਿਪੋ ਸਭਿ ਤਿਸ ਦੇ ਜਣਿਆ ॥ ਤੁਸਿ ਨਾਨਕੁ ਦੇਵੈ ਜਿਸੁ ਨਾਮੁ ਤਿਨਿ ਹਰਿ ਰੰਗੁ ਮਣਿਆ ॥੭॥

Leave a Reply

Powered By Indic IME