ਪਉੜੀ ॥ ਧੋਹੁ ਨ ਚਲੀ ਖਸਮ ਨਾਲਿ ਲਬਿ ਮੋਹਿ ਵਿਗੁਤੇ ॥ ਕਰਤਬ ਕਰਨਿ ਭਲੇਰਿਆ ਮਦਿ ਮਾਇਆ ਸੁਤੇ ॥ ਫਿਰਿ ਫਿਰਿ ਜੂਨਿ ਭਵਾਈਅਨਿ ਜਮ ਮਾਰਗਿ ਮੁਤੇ ॥ ਕੀਤਾ ਪਾਇਨਿ ਆਪਣਾ ਦੁਖ ਸੇਤੀ ਜੁਤੇ ॥ ਨਾਨਕ ਨਾਇ ਵਿਸਾਰਿਐ ਸਭ ਮੰਦੀ ਰੁਤੇ ॥੧੨॥

Leave a Reply

Powered By Indic IME