ਪਉੜੀ ॥ ਸਭੇ ਵਸਤੂ ਕਉੜੀਆ ਸਚੇ ਨਾਉ ਮਿਠਾ ॥ ਸਾਦੁ ਆਇਆ ਤਿਨ ਹਰਿ ਜਨਾਂ ਚਖਿ ਸਾਧੀ ਡਿਠਾ ॥ ਪਾਰਬ੍ਰਹਮਿ ਜਿਸੁ ਲਿਖਿਆ ਮਨਿ ਤਿਸੈ ਵੁਠਾ ॥ ਇਕੁ ਨਿਰੰਜਨੁ ਰਵਿ ਰਹਿਆ ਭਾਉ ਦੁਯਾ ਕੁਠਾ ॥ ਹਰਿ ਨਾਨਕੁ ਮੰਗੈ ਜੋੜਿ ਕਰ ਪ੍ਰਭੁ ਦੇਵੈ ਤੁਠਾ ॥੧੩॥

Leave a Reply

Powered By Indic IME