HOME
Page
RAAG INDEX
page 321
ਪਉੜੀ ॥ ਸੋਈ ਸੇਵਿਹੁ ਜੀਅੜੇ ਦਾਤਾ ਬਖਸਿੰਦੁ ॥ ਕਿਲਵਿਖ ਸਭਿ ਬਿਨਾਸੁ ਹੋਨਿ ਸਿਮਰਤ ਗੋਵਿੰਦੁ ॥ ਹਰਿ ਮਾਰਗੁ ਸਾਧੂ ਦਸਿਆ ਜਪੀਐ ਗੁਰਮੰਤੁ ॥ ਮਾਇਆ ਸੁਆਦ ਸਭਿ ਫਿਕਿਆ ਹਰਿ ਮਨਿ ਭਾਵੰਦੁ ॥ ਧਿਆਇ ਨਾਨਕ ਪਰਮੇਸਰੈ ਜਿਨਿ ਦਿਤੀ ਜਿੰਦੁ ॥੧੪॥
Leave a Reply
Cancel reply
You must be
logged in
to post a comment.
Scroll
Powered By
Indic IME