ਪਉੜੀ ॥ ਲਾਹਾ ਜਗ ਮਹਿ ਸੇ ਖਟਹਿ ਜਿਨ ਹਰਿ ਧਨੁ ਰਾਸਿ ॥ ਦੁਤੀਆ ਭਾਉ ਨ ਜਾਣਨੀ ਸਚੇ ਦੀ ਆਸ ॥ ਨਿਹਚਲੁ ਏਕੁ ਸਰੇਵਿਆ ਹੋਰੁ ਸਭ ਵਿਣਾਸੁ ॥ ਪਾਰਬ੍ਰਹਮੁ ਜਿਸੁ ਵਿਸਰੈ ਤਿਸੁ ਬਿਰਥਾ ਸਾਸੁ ॥ ਕੰਠਿ ਲਾਇ ਜਨ ਰਖਿਆ ਨਾਨਕ ਬਲਿ ਜਾਸੁ ॥੧੫॥

Leave a Reply

Powered By Indic IME