HOME
Page
RAAG INDEX
page 321
ਸਲੋਕ ਮਃ ੫ ॥ ਪਾਰਬ੍ਰਹਮਿ ਫੁਰਮਾਇਆ ਮੀਹੁ ਵੁਠਾ ਸਹਜਿ ਸੁਭਾਇ ॥ ਅੰਨੁ ਧੰਨੁ ਬਹੁਤੁ ਉਪਜਿਆ ਪ੍ਰਿਥਮੀ ਰਜੀ ਤਿਪਤਿ ਅਘਾਇ ॥ ਸਦਾ ਸਦਾ ਗੁਣ ਉਚਰੈ ਦੁਖੁ ਦਾਲਦੁ ਗਇਆ ਬਿਲਾਇ ॥ ਪੂਰਬਿ ਲਿਖਿਆ ਪਾਇਆ ਮਿਲਿਆ ਤਿਸੈ ਰਜਾਇ ॥ ਪਰਮੇਸਰਿ ਜੀਵਾਲਿਆ ਨਾਨਕ ਤਿਸੈ ਧਿਆਇ ॥੧॥
Leave a Reply
Cancel reply
You must be
logged in
to post a comment.
Scroll
Powered By
Indic IME