ਪਉੜੀ ॥ ਜਿਸੁ ਸਰਬ ਸੁਖਾ ਫਲ ਲੋੜੀਅਹਿ ਸੋ ਸਚੁ ਕਮਾਵਉ ॥ ਨੇੜੈ ਦੇਖਉ ਪਾਰਬ੍ਰਹਮੁ ਇਕੁ ਨਾਮੁ ਧਿਆਵਉ ॥ ਹੋਇ ਸਗਲ ਕੀ ਰੇਣੁਕਾ ਹਰਿ ਸੰਗਿ ਸਮਾਵਉ ॥ ਦੂਖੁ ਨ ਦੇਈ ਕਿਸੈ ਜੀਅ ਪਤਿ ਸਿਉ ਘਰਿ ਜਾਵਉ ॥ ਪਤਿਤ ਪੁਨੀਤ ਕਰਤਾ ਪੁਰਖੁ ਨਾਨਕ ਸੁਣਾਵਉ ॥੧੭॥

Leave a Reply

Powered By Indic IME