ਪਉੜੀ ॥ ਸਭਿ ਨਿਧਾਨ ਘਰਿ ਜਿਸ ਦੈ ਹਰਿ ਕਰੇ ਸੁ ਹੋਵੈ ॥ ਜਪਿ ਜਪਿ ਜੀਵਹਿ ਸੰਤ ਜਨ ਪਾਪਾ ਮਲੁ ਧੋਵੈ ॥ ਚਰਨ ਕਮਲ ਹਿਰਦੈ ਵਸਹਿ ਸੰਕਟ ਸਭਿ ਖੋਵੈ ॥ ਗੁਰੁ ਪੂਰਾ ਜਿਸੁ ਭੇਟੀਐ ਮਰਿ ਜਨਮਿ ਨ ਰੋਵੈ ॥ ਪ੍ਰਭ ਦਰਸ ਪਿਆਸ ਨਾਨਕ ਘਣੀ ਕਿਰਪਾ ਕਰਿ ਦੇਵੈ ॥੧੮॥

Leave a Reply

Powered By Indic IME