ਪਉੜੀ ॥ ਰਸਨਾ ਉਚਰੈ ਹਰਿ ਸ੍ਰਵਣੀ ਸੁਣੈ ਸੋ ਉਧਰੈ ਮਿਤਾ ॥ ਹਰਿ ਜਸੁ ਲਿਖਹਿ ਲਾਇ ਭਾਵਨੀ ਸੇ ਹਸਤ ਪਵਿਤਾ ॥ ਅਠਸਠਿ ਤੀਰਥ ਮਜਨਾ ਸਭਿ ਪੁੰਨ ਤਿਨਿ ਕਿਤਾ ॥ ਸੰਸਾਰ ਸਾਗਰ ਤੇ ਉਧਰੇ ਬਿਖਿਆ ਗੜੁ ਜਿਤਾ ॥ ਨਾਨਕ ਲੜਿ ਲਾਇ ਉਧਾਰਿਅਨੁ ਦਯੁ ਸੇਵਿ ਅਮਿਤਾ ॥੧੯॥

Leave a Reply

Powered By Indic IME