HOME
Page
RAAG INDEX
page 323
ਪਉੜੀ ॥ ਪ੍ਰਭੁ ਬੇਅੰਤੁ ਕਿਛੁ ਅੰਤੁ ਨਾਹਿ ਸਭੁ ਤਿਸੈ ਕਰਣਾ ॥ ਅਗਮ ਅਗੋਚਰੁ ਸਾਹਿਬੋ ਜੀਆਂ ਕਾ ਪਰਣਾ ॥ ਹਸਤ ਦੇਇ ਪ੍ਰਤਿਪਾਲਦਾ ਭਰਣ ਪੋਖਣੁ ਕਰਣਾ ॥ ਮਿਹਰਵਾਨੁ ਬਖਸਿੰਦੁ ਆਪਿ ਜਪਿ ਸਚੇ ਤਰਣਾ ॥ ਜੋ ਤੁਧੁ ਭਾਵੈ ਸੋ ਭਲਾ ਨਾਨਕ ਦਾਸ ਸਰਣਾ ॥੨੦॥
Leave a Reply
Cancel reply
You must be
logged in
to post a comment.
Scroll
Powered By
Indic IME