ਪਉੜੀ ॥ ਮਨੁ ਰਤਾ ਗੋਵਿੰਦ ਸੰਗਿ ਸਚੁ ਭੋਜਨੁ ਜੋੜੇ ॥ ਪ੍ਰੀਤਿ ਲਗੀ ਹਰਿ ਨਾਮ ਸਿਉ ਏ ਹਸਤੀ ਘੋੜੇ ॥ ਰਾਜ ਮਿਲਖ ਖੁਸੀਆ ਘਣੀ ਧਿਆਇ ਮੁਖੁ ਨ ਮੋੜੇ ॥ ਢਾਢੀ ਦਰਿ ਪ੍ਰਭ ਮੰਗਣਾ ਦਰੁ ਕਦੇ ਨ ਛੋੜੇ ॥ ਨਾਨਕ ਮਨਿ ਤਨਿ ਚਾਉ ਏਹੁ ਨਿਤ ਪ੍ਰਭ ਕਉ ਲੋੜੇ ॥੨੧॥੧॥ ਸੁਧੁ ਕੀਚੇ

Leave a Reply

Powered By Indic IME