ਗਉੜੀ ਕਬੀਰ ਜੀ ॥ ਮਾਧਉ ਜਲ ਕੀ ਪਿਆਸ ਨ ਜਾਇ ॥ ਜਲ ਮਹਿ ਅਗਨਿ ਉਠੀ ਅਧਿਕਾਇ ॥੧॥ ਰਹਾਉ ॥ ਤੂੰ ਜਲਨਿਧਿ ਹਉ ਜਲ ਕਾ ਮੀਨੁ ॥ ਜਲ ਮਹਿ ਰਹਉ ਜਲਹਿ ਬਿਨੁ ਖੀਨੁ ॥੧॥ ਤੂੰ ਪਿੰਜਰੁ ਹਉ ਸੂਅਟਾ ਤੋਰ ॥ ਜਮੁ ਮੰਜਾਰੁ ਕਹਾ ਕਰੈ ਮੋਰ ॥੨॥ ਤੂੰ ਤਰਵਰੁ ਹਉ ਪੰਖੀ ਆਹਿ ॥ ਮੰਦਭਾਗੀ ਤੇਰੋ ਦਰਸਨੁ ਨਾਹਿ ॥੩॥ ਤੂੰ ਸਤਿਗੁਰੁ ਹਉ ਨਉਤਨੁ ਚੇਲਾ ॥ ਕਹਿ ਕਬੀਰ ਮਿਲੁ ਅੰਤ ਕੀ ਬੇਲਾ ॥੪॥੨॥

Leave a Reply

Powered By Indic IME