ਗਉੜੀ ਕਬੀਰ ਜੀ ॥ ਜਬ ਹਮ ਏਕੋ ਏਕੁ ਕਰਿ ਜਾਨਿਆ ॥ ਤਬ ਲੋਗਹ ਕਾਹੇ ਦੁਖੁ ਮਾਨਿਆ ॥੧॥ ਹਮ ਅਪਤਹ ਅਪੁਨੀ ਪਤਿ ਖੋਈ ॥ ਹਮਰੈ ਖੋਜਿ ਪਰਹੁ ਮਤਿ ਕੋਈ ॥੧॥ ਰਹਾਉ ॥ ਹਮ ਮੰਦੇ ਮੰਦੇ ਮਨ ਮਾਹੀ ॥ ਸਾਝ ਪਾਤਿ ਕਾਹੂ ਸਿਉ ਨਾਹੀ ॥੨॥ ਪਤਿ ਅਪਤਿ ਤਾ ਕੀ ਨਹੀ ਲਾਜ ॥ ਤਬ ਜਾਨਹੁਗੇ ਜਬ ਉਘਰੈਗੋ ਪਾਜ ॥੩॥ ਕਹੁ ਕਬੀਰ ਪਤਿ ਹਰਿ ਪਰਵਾਨੁ ॥ ਸਰਬ ਤਿਆਗਿ ਭਜੁ ਕੇਵਲ ਰਾਮੁ ॥੪॥੩॥
Scroll