ਗਉੜੀ ਕਬੀਰ ਜੀ ॥ ਸੰਧਿਆ ਪ੍ਰਾਤ ਇਸ੍ਨਾਨੁ ਕਰਾਹੀ ॥ ਜਿਉ ਭਏ ਦਾਦੁਰ ਪਾਨੀ ਮਾਹੀ ॥੧॥ ਜਉ ਪੈ ਰਾਮ ਰਾਮ ਰਤਿ ਨਾਹੀ ॥ ਤੇ ਸਭਿ ਧਰਮ ਰਾਇ ਕੈ ਜਾਹੀ ॥੧॥ ਰਹਾਉ ॥ ਕਾਇਆ ਰਤਿ ਬਹੁ ਰੂਪ ਰਚਾਹੀ ॥ ਤਿਨ ਕਉ ਦਇਆ ਸੁਪਨੈ ਭੀ ਨਾਹੀ ॥੨॥ ਚਾਰਿ ਚਰਨ ਕਹਹਿ ਬਹੁ ਆਗਰ ॥ ਸਾਧੂ ਸੁਖੁ ਪਾਵਹਿ ਕਲਿ ਸਾਗਰ ॥੩॥ ਕਹੁ ਕਬੀਰ ਬਹੁ ਕਾਇ ਕਰੀਜੈ ॥ ਸਰਬਸੁ ਛੋਡਿ ਮਹਾ ਰਸੁ ਪੀਜੈ ॥੪॥੫॥

Leave a Reply

Powered By Indic IME