ਗਉੜੀ ਕਬੀਰ ਜੀ ਦੁਪਦੇ ॥ ਨਾ ਮੈ ਜੋਗ ਧਿਆਨ ਚਿਤੁ ਲਾਇਆ ॥ ਬਿਨੁ ਬੈਰਾਗ ਨ ਛੂਟਸਿ ਮਾਇਆ ॥੧॥ ਕੈਸੇ ਜੀਵਨੁ ਹੋਇ ਹਮਾਰਾ ॥ ਜਬ ਨ ਹੋਇ ਰਾਮ ਨਾਮ ਅਧਾਰਾ ॥੧॥ ਰਹਾਉ ॥ ਕਹੁ ਕਬੀਰ ਖੋਜਉ ਅਸਮਾਨ ॥ ਰਾਮ ਸਮਾਨ ਨ ਦੇਖਉ ਆਨ ॥੨॥੩੪॥

Leave a Reply

Powered By Indic IME