ਰਾਗੁ ਗਉੜੀ ॥ ਪੰਥੁ ਨਿਹਾਰੈ ਕਾਮਨੀ ਲੋਚਨ ਭਰੀ ਲੇ ਉਸਾਸਾ ॥ ਉਰ ਨ ਭੀਜੈ ਪਗੁ ਨਾ ਖਿਸੈ ਹਰਿ ਦਰਸਨ ਕੀ ਆਸਾ ॥੧॥ ਉਡਹੁ ਨ ਕਾਗਾ ਕਾਰੇ ॥ ਬੇਗਿ ਮਿਲੀਜੈ ਅਪੁਨੇ ਰਾਮ ਪਿਆਰੇ ॥੧॥ ਰਹਾਉ ॥ ਕਹਿ ਕਬੀਰ ਜੀਵਨ ਪਦ ਕਾਰਨਿ ਹਰਿ ਕੀ ਭਗਤਿ ਕਰੀਜੈ ॥ ਏਕੁ ਆਧਾਰੁ ਨਾਮੁ ਨਾਰਾਇਨ ਰਸਨਾ ਰਾਮੁ ਰਵੀਜੈ ॥੨॥੧॥੧੪॥੬੫॥

Leave a Reply

Powered By Indic IME