ਗਉੜੀ ਪੂਰਬੀ ੧੨ ॥ ਬਿਪਲ ਬਸਤ੍ਰ ਕੇਤੇ ਹੈ ਪਹਿਰੇ ਕਿਆ ਬਨ ਮਧੇ ਬਾਸਾ ॥ ਕਹਾ ਭਇਆ ਨਰ ਦੇਵਾ ਧੋਖੇ ਕਿਆ ਜਲਿ ਬੋਰਿਓ ਗਿਆਤਾ ॥੧॥ ਜੀਅਰੇ ਜਾਹਿਗਾ ਮੈ ਜਾਨਾਂ ॥ ਅਬਿਗਤ ਸਮਝੁ ਇਆਨਾ ॥ ਜਤ ਜਤ ਦੇਖਉ ਬਹੁਰਿ ਨ ਪੇਖਉ ਸੰਗਿ ਮਾਇਆ ਲਪਟਾਨਾ ॥੧॥ ਰਹਾਉ ॥ ਗਿਆਨੀ ਧਿਆਨੀ ਬਹੁ ਉਪਦੇਸੀ ਇਹੁ ਜਗੁ ਸਗਲੋ ਧੰਧਾ ॥ ਕਹਿ ਕਬੀਰ ਇਕ ਰਾਮ ਨਾਮ ਬਿਨੁ ਇਆ ਜਗੁ ਮਾਇਆ ਅੰਧਾ ॥੨॥੧॥੧੬॥੬੭॥

Leave a Reply

Powered By Indic IME