ਗਉੜੀ ੧੩ ॥ ਫੁਰਮਾਨੁ ਤੇਰਾ ਸਿਰੈ ਊਪਰਿ ਫਿਰਿ ਨ ਕਰਤ ਬੀਚਾਰ ॥ ਤੁਹੀ ਦਰੀਆ ਤੁਹੀ ਕਰੀਆ ਤੁਝੈ ਤੇ ਨਿਸਤਾਰ ॥੧॥ ਬੰਦੇ ਬੰਦਗੀ ਇਕਤੀਆਰ ॥ ਸਾਹਿਬੁ ਰੋਸੁ ਧਰਉ ਕਿ ਪਿਆਰੁ ॥੧॥ ਰਹਾਉ ॥ ਨਾਮੁ ਤੇਰਾ ਆਧਾਰੁ ਮੇਰਾ ਜਿਉ ਫੂਲੁ ਜਈ ਹੈ ਨਾਰਿ ॥ ਕਹਿ ਕਬੀਰ ਗੁਲਾਮੁ ਘਰ ਕਾ ਜੀਆਇ ਭਾਵੈ ਮਾਰਿ ॥੨॥੧੮॥੬੯॥

Leave a Reply

Powered By Indic IME