ਗਉੜੀ ॥ ਲਖ ਚਉਰਾਸੀਹ ਜੀਅ ਜੋਨਿ ਮਹਿ ਭ੍ਰਮਤ ਨੰਦੁ ਬਹੁ ਥਾਕੋ ਰੇ ॥ ਭਗਤਿ ਹੇਤਿ ਅਵਤਾਰੁ ਲੀਓ ਹੈ ਭਾਗੁ ਬਡੋ ਬਪੁਰਾ ਕੋ ਰੇ ॥੧॥ ਤੁਮ੍ਹ੍ਹ ਜੁ ਕਹਤ ਹਉ ਨੰਦ ਕੋ ਨੰਦਨੁ ਨੰਦ ਸੁ ਨੰਦਨੁ ਕਾ ਕੋ ਰੇ ॥ ਧਰਨਿ ਅਕਾਸੁ ਦਸੋ ਦਿਸ ਨਾਹੀ ਤਬ ਇਹੁ ਨੰਦੁ ਕਹਾ ਥੋ ਰੇ ॥੧॥ ਰਹਾਉ ॥ ਸੰਕਟਿ ਨਹੀ ਪਰੈ ਜੋਨਿ ਨਹੀ ਆਵੈ ਨਾਮੁ ਨਿਰੰਜਨ ਜਾ ਕੋ ਰੇ ॥ ਕਬੀਰ ਕੋ ਸੁਆਮੀ ਐਸੋ ਠਾਕੁਰੁ ਜਾ ਕੈ ਮਾਈ ਨ ਬਾਪੋ ਰੇ ॥੨॥੧੯॥੭੦॥

Leave a Reply

Powered By Indic IME