ਰਾਜਾ ਰਾਮ ਤੂੰ ਐਸਾ ਨਿਰਭਉ ਤਰਨ ਤਾਰਨ ਰਾਮ ਰਾਇਆ ॥੧॥ ਰਹਾਉ ॥ ਜਬ ਹਮ ਹੋਤੇ ਤਬ ਤੁਮ ਨਾਹੀ ਅਬ ਤੁਮ ਹਹੁ ਹਮ ਨਾਹੀ ॥ ਅਬ ਹਮ ਤੁਮ ਏਕ ਭਏ ਹਹਿ ਏਕੈ ਦੇਖਤ ਮਨੁ ਪਤੀਆਹੀ ॥੧॥ ਜਬ ਬੁਧਿ ਹੋਤੀ ਤਬ ਬਲੁ ਕੈਸਾ ਅਬ ਬੁਧਿ ਬਲੁ ਨ ਖਟਾਈ ॥ ਕਹਿ ਕਬੀਰ ਬੁਧਿ ਹਰਿ ਲਈ ਮੇਰੀ ਬੁਧਿ ਬਦਲੀ ਸਿਧਿ ਪਾਈ ॥੨॥੨੧॥੭੨॥

Leave a Reply

Powered By Indic IME