ਆਸਾ ਮਹਲਾ ੧ ॥ ਜੇ ਦਰਿ ਮਾਂਗਤੁ ਕੂਕ ਕਰੇ ਮਹਲੀ ਖਸਮੁ ਸੁਣੇ ॥ ਭਾਵੈ ਧੀਰਕ ਭਾਵੈ ਧਕੇ ਏਕ ਵਡਾਈ ਦੇਇ ॥੧॥ ਜਾਣਹੁ ਜੋਤਿ ਨ ਪੂਛਹੁ ਜਾਤੀ ਆਗੈ ਜਾਤਿ ਨ ਹੇ ॥੧॥ ਰਹਾਉ ॥ ਆਪਿ ਕਰਾਏ ਆਪਿ ਕਰੇਇ ॥ ਆਪਿ ਉਲਾਮ੍ਹ੍ਹੇ ਚਿਤਿ ਧਰੇਇ ॥ ਜਾ ਤੂੰ ਕਰਣਹਾਰੁ ਕਰਤਾਰੁ ॥ ਕਿਆ ਮੁਹਤਾਜੀ ਕਿਆ ਸੰਸਾਰੁ ॥੨॥ ਆਪਿ ਉਪਾਏ ਆਪੇ ਦੇਇ ॥ ਆਪੇ ਦੁਰਮਤਿ ਮਨਹਿ ਕਰੇਇ ॥ ਗੁਰ ਪਰਸਾਦਿ ਵਸੈ ਮਨਿ ਆਇ ॥ ਦੁਖੁ ਅਨ੍ਹ੍ਹੇਰਾ ਵਿਚਹੁ ਜਾਇ ॥੩॥ ਸਾਚੁ ਪਿਆਰਾ ਆਪਿ ਕਰੇਇ ॥ ਅਵਰੀ ਕਉ ਸਾਚੁ ਨ ਦੇਇ ॥ ਜੇ ਕਿਸੈ ਦੇਇ ਵਖਾਣੈ ਨਾਨਕੁ ਆਗੈ ਪੂਛ ਨ ਲੇਇ ॥੪॥੩॥
Scroll