ਆਸਾ ਮਹਲਾ ੧ ॥ ਆਪਿ ਕਰੇ ਸਚੁ ਅਲਖ ਅਪਾਰੁ ॥ ਹਉ ਪਾਪੀ ਤੂੰ ਬਖਸਣਹਾਰੁ ॥੧॥ ਤੇਰਾ ਭਾਣਾ ਸਭੁ ਕਿਛੁ ਹੋਵੈ ॥ ਮਨਹਠਿ ਕੀਚੈ ਅੰਤਿ ਵਿਗੋਵੈ ॥੧॥ ਰਹਾਉ ॥ ਮਨਮੁਖ ਕੀ ਮਤਿ ਕੂੜਿ ਵਿਆਪੀ ॥ ਬਿਨੁ ਹਰਿ ਸਿਮਰਣ ਪਾਪਿ ਸੰਤਾਪੀ ॥੨॥ ਦੁਰਮਤਿ ਤਿਆਗਿ ਲਾਹਾ ਕਿਛੁ ਲੇਵਹੁ ॥ ਜੋ ਉਪਜੈ ਸੋ ਅਲਖ ਅਭੇਵਹੁ ॥੩॥ ਐਸਾ ਹਮਰਾ ਸਖਾ ਸਹਾਈ ॥ ਗੁਰ ਹਰਿ ਮਿਲਿਆ ਭਗਤਿ ਦ੍ਰਿੜਾਈ ॥੪॥ ਸਗਲੀ ਸਉਦੀ ਤੋਟਾ ਆਵੈ ॥ ਨਾਨਕ ਰਾਮ ਨਾਮੁ ਮਨਿ ਭਾਵੈ ॥੫॥੨੪॥

Leave a Reply

Powered By Indic IME