ੴ ਸਤਿਗੁਰ ਪ੍ਰਸਾਦਿ ॥ ਮਹਲਾ ੪ ਰਾਗੁ ਆਸਾ ਘਰੁ ੬ ਕੇ ੩ ॥ ਹਥਿ ਕਰਿ ਤੰਤੁ ਵਜਾਵੈ ਜੋਗੀ ਥੋਥਰ ਵਾਜੈ ਬੇਨ ॥ ਗੁਰਮਤਿ ਹਰਿ ਗੁਣ ਬੋਲਹੁ ਜੋਗੀ ਇਹੁ ਮਨੂਆ ਹਰਿ ਰੰਗਿ ਭੇਨ ॥੧॥ ਜੋਗੀ ਹਰਿ ਦੇਹੁ ਮਤੀ ਉਪਦੇਸੁ ॥ ਜੁਗੁ ਜੁਗੁ ਹਰਿ ਹਰਿ ਏਕੋ ਵਰਤੈ ਤਿਸੁ ਆਗੈ ਹਮ ਆਦੇਸੁ ॥੧॥ ਰਹਾਉ ॥ ਗਾਵਹਿ ਰਾਗ ਭਾਤਿ ਬਹੁ ਬੋਲਹਿ ਇਹੁ ਮਨੂਆ ਖੇਲੈ ਖੇਲ ॥ ਜੋਵਹਿ ਕੂਪ ਸਿੰਚਨ ਕਉ ਬਸੁਧਾ ਉਠਿ ਬੈਲ ਗਏ ਚਰਿ ਬੇਲ ॥੨॥ ਕਾਇਆ ਨਗਰ ਮਹਿ ਕਰਮ ਹਰਿ ਬੋਵਹੁ ਹਰਿ ਜਾਮੈ ਹਰਿਆ ਖੇਤੁ ॥ ਮਨੂਆ ਅਸਥਿਰੁ ਬੈਲੁ ਮਨੁ ਜੋਵਹੁ ਹਰਿ ਸਿੰਚਹੁ ਗੁਰਮਤਿ ਜੇਤੁ ॥੩॥ ਜੋਗੀ ਜੰਗਮ ਸ੍ਰਿਸਟਿ ਸਭ ਤੁਮਰੀ ਜੋ ਦੇਹੁ ਮਤੀ ਤਿਤੁ ਚੇਲ ॥ ਜਨ ਨਾਨਕ ਕੇ ਪ੍ਰਭ ਅੰਤਰਜਾਮੀ ਹਰਿ ਲਾਵਹੁ ਮਨੂਆ ਪੇਲ ॥੪॥੯॥੬੧॥

Leave a Reply

Powered By Indic IME