ਆਸਾ ਮਹਲਾ ੫ ॥ਅਰੜਾਵੈ ਬਿਲਲਾਵੈ ਨਿੰਦਕੁ ॥ ਪਾਰਬ੍ਰਹਮੁ ਪਰਮੇਸਰੁ ਬਿਸਰਿਆ ਅਪਣਾ ਕੀਤਾ ਪਾਵੈ ਨਿੰਦਕੁ ॥੧॥ ਰਹਾਉ ॥ ਜੇ ਕੋਈ ਉਸ ਕਾ ਸੰਗੀ ਹੋਵੈ ਨਾਲੇ ਲਏ ਸਿਧਾਵੈ ॥ ਅਣਹੋਦਾ ਅਜਗਰੁ ਭਾਰੁ ਉਠਾਏ ਨਿੰਦਕੁ ਅਗਨੀ ਮਾਹਿ ਜਲਾਵੈ ॥੧॥ ਪਰਮੇਸਰ ਕੈ ਦੁਆਰੈ ਜਿ ਹੋਇ ਬਿਤੀਤੈ ਸੁ ਨਾਨਕੁ ਆਖਿ ਸੁਣਾਵੈ ॥ ਭਗਤ ਜਨਾ ਕਉ ਸਦਾ ਅਨੰਦੁ ਹੈ ਹਰਿ ਕੀਰਤਨੁ ਗਾਇ ਬਿਗਸਾਵੈ ॥੨॥੧੦॥
Scroll