ਆਸਾ ਮਹਲਾ ੫ ॥ ਜਹਾ ਪਠਾਵਹੁ ਤਹ ਤਹ ਜਾਈ ॥ ਜੋ ਤੁਮ ਦੇਹੁ ਸੋਈ ਸੁਖੁ ਪਾਈ ॥੧॥ ਸਦਾ ਚੇਰੇ ਗੋਵਿੰਦ ਗੋਸਾਈ ॥ ਤੁਮ੍ਹ੍ਹਰੀ ਕ੍ਰਿਪਾ ਤੇ ਤ੍ਰਿਪਤਿ ਅਘਾਈ ॥੧॥ ਰਹਾਉ ॥ ਤੁਮਰਾ ਦੀਆ ਪੈਨ੍ਹ੍ਹਉ ਖਾਈ ॥ ਤਉ ਪ੍ਰਸਾਦਿ ਪ੍ਰਭ ਸੁਖੀ ਵਲਾਈ ॥੨॥ ਮਨ ਤਨ ਅੰਤਰਿ ਤੁਝੈ ਧਿਆਈ ॥ ਤੁਮ੍ਹ੍ਹਰੈ ਲਵੈ ਨ ਕੋਊ ਲਾਈ ॥੩॥ ਕਹੁ ਨਾਨਕ ਨਿਤ ਇਵੈ ਧਿਆਈ ॥ ਗਤਿ ਹੋਵੈ ਸੰਤਹ ਲਗਿ ਪਾਈ ॥੪॥੯॥੬੦॥

Leave a Reply

Powered By Indic IME